ਭਰੂਣ ਹੱਤਿਆ ਖਿਲਾਫ ਬਣੇ ਐਕਟ ਬਾਰੇ ਕਰਵਾਇਆ ਗਿਆ ਸੈਮੀਨਾਰ (ਵੀਡੀਓ)

You Are HereAmritsar
Friday, February 17, 2017-9:37 PM

ਅੰਮ੍ਰਿਤਸਰ— ਭਰੂਣ ਹੱਤਿਆ ਖਿਲਾਫ ਬਣੇ ਪੀ.ਐੱਨ.ਡੀ.ਟੀ. ਐਕਟ ਦੇ ਸਬੰਧ 'ਚ ਅੰਮ੍ਰਿਤਸਰ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸਿਹਤ ਵਿਭਾਗ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਾਂਝੇ ਉਪਰਾਲੇ ਨਾਲ ਕਰਵਾਇਆ ਗਿਆ। ਸੈਮੀਨਾਰ ਦੌਰਾਨ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।

ਪ੍ਰਬੰਧਕਾਂ ਦਾ ਕਹਿਣਾ ਸੀ ਕਿ ਇਸ ਐਕਟ ਨੂੰ ਕਰਵਾਉਣ ਦਾ ਮੁੱਖ ਮੰਤਵ ਲੜਕੀਆਂ ਦੀ ਲੜਕੇ ਦੇ ਮੁਕਾਬਲੇ ਘੱਟ ਗਿਣਤੀ ਦੀ ਦਰ ਨੂੰ ਉਪਰ ਚੁੱਕਣ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.