ਨਵੀਂ ਦਿੱਲੀ—ਰੁਪਏ ਨੇ ਅੱਜ ਮਾਮੂਲੀ ਵਾਧੇ ਦੇ ਨਾ ਸ਼ੁਰੂਆਤ ਕੀਤੀ ਗਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਦੇ ਵਾਧੇ ਨਾਲ 64.50 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕੱਲ੍ਹ ਦੇ ਕਾਰੋਬਾਰ 'ਚ ਮੁਕਾਬਲੇ ਰੁਪਿਆ 14 ਪੈਸੇ ਦੀ ਕਮਜ਼ੋਰੀ ਦੇ ਨਾਲ 64.52 ਦੇ ਪੱਧਰ 'ਤੇ ਬੰਦ ਹੋਇਆ ਸੀ।
ਸੋਨਾ 2 ਮਹੀਨੇ ਦੇ ਹੇਠਲੇ ਪੱਧਰ 'ਤੇ, ਕਰੂਡ 'ਚ ਖਰੀਦਦਾਰੀ
NEXT STORY