ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਸੁਸਤੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਦੀ ਮਾਮੂਲੀ ਕਮਜ਼ੋਰੀ ਦੇ ਨਾਲ 64.54 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਬੁੱਧਵਾਰ ਦੇ ਕਾਰੋਬਾਰੀ ਪੱਧਰ 'ਚ ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਕਮਜ਼ੋਰ ਹੋ ਕੇ 64.52 ਦੇ ਪੱਧਰ 'ਤੇ ਬੰਦ ਹੋਇਆ ਸੀ।
ਸੇਬੀ ਨੇ ਦਿੱਤੀ ਜਿੰਸ ਡੇਰੀਵੇਟਿਵ 'ਚ ਹੈੱਜ ਫੰਡਾਂ ਨੂੰ ਮਨਜ਼ੂਰੀ
NEXT STORY