ਨਵੀਂ ਦਿੱਲੀ—ਰੁਪਏ ਨੇ ਅੱਜ ਸੁਸਤ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਦੇ ਮਾਮੂਲੀ ਵਾਧੇ ਨਾਲ 64.55 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਕੱਲ੍ਹ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਦੇ ਨਾਲ 64.57 ਦੇ ਪੱਧਰ 'ਤੇ ਬੰਦ ਹੋਇਆ ਸੀ।
ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ, ਐੱਸ ਜੀ ਐਕਸ ਨਿਫਟੀ ਸਪਾਟ
NEXT STORY