ਨਵੀਂ ਦਿੱਲੀ—ਰੁਪਏ ਨੇ ਅੱਜ ਸੁਸਤ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 1 ਪੈਸੇ ਦੇ ਮਾਮੂਲੀ ਵਾਧੇ ਨਾਲ 65.13 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਬੁੱਧਵਾਰ ਦੇ ਕਾਰੋਬਾਰੀ ਪੱਧਰ 'ਚ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਵਧ ਕੇ 65.14 ਦੇ ਪੱਧਰ 'ਤੇ ਬੰਦ ਹੋਇਆ ਸੀ।
ਲਕਸ਼ਮੀ ਵਿਲਾਸ ਬੈਂਕ ਦਾ ਮੁਨਾਫਾ 84 ਫੀਸਦੀ ਘਟਿਆ
NEXT STORY