ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

You Are HereDelhi
Tuesday, March 21, 2017-4:57 AM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫਤਰ ਨੇ ਟਵਿਟ ਕਰਕੇ ਦੱਸਿਆ ਕਿ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇ।'' ਸੂਤਰਾਂ ਮੁਤਾਬਕ ਇਹ ਇਕ ਨਿਮਰਤਾ ਭਰੀ ਮੁਲਾਕਾਤ ਸੀ। ਹਾਲ ਹੀ 'ਚ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ 'ਚ ਮਿਲੀ ਭਾਰੀ ਜਿੱਤ ਤੋਂ ਬਾਅਦ ਦੋਹਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਗੋਆ ਅਤੇ ਮਣੀ ਪੁਰ 'ਚ ਵੀ ਭਾਜਪਾ ਆਪਣੀ ਸਰਕਾਰ ਬਣਾਉਣ 'ਚ ਸਫਲ ਰਹੀ ਹੈ।


ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ |

Recommended For You

Popular News

.