4 ਜ਼ਿਲਿਆਂ 'ਚ ਬੰਦ ਮੋਬਾਇਲ ਇੰਟਰਨੈੱਟ ਸੇਵਾਵਾਂ ਮੁੜ ਹੋਈਆਂ ਬਹਾਲ

You Are HereDoaba
Tuesday, April 17, 2018-1:28 AM

ਜਲੰਧਰ/ਫਗਵਾੜਾ— ਸ਼ਨੀਵਾਰ ਤੋਂ ਪੰਜਾਬ ਦੇ ਚਾਰ ਜ਼ਿਲਿਆਂ 'ਚ ਬੰਦ ਮੋਬਾਇਲ ਇੰਟਰਨੈੱਟ ਅਤੇ ਮੈਸੇਜ਼ ਸੇਵਾਸ਼ਨੀਵਾਰ ਤੋਂ ਪੰਜਾਬ ਦੇ ਚਾਰ ਜ਼ਿਲਿਆਂ 'ਚ ਬੰਦ ਮੋਬਾਇਲ ਇੰਟਰਨੈੱਟ ਅਤੇ ਮੈਸੇਜ਼ ਸੇਵਾਵਾਂ ਅੱਜ ਦੇਰ ਰਾਤ ਮੁੜ ਬਹਾਲ ਹੋ ਗਈਆਂ । ਜਲੰਧਰ, ਕਪੂਰਥਲਾ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ 'ਚ ਸ਼ਨੀਵਾਰ ਬਾਅਦ ਦੁਪਿਹਰ ਤੋਂ ਇੰਟਰਨੈੱਟ ਸੇਵਾਵਾਂ ਬੰਦ ਸਨ । ਪ੍ਰਸ਼ਾਸਨ ਵੱਲੋਂ ਇਹ ਸੇਵਾਵਾਂ ਬੰਦ ਕਰਨ ਦੇ ਹੁਕਮ ਫਗਵਾੜਾ 'ਚ ਦੋ ਧਿਰਾਂ ਦਰਮਿਆਨ ਹੋਏ ਵਿਵਾਦ ਤੋਂ ਬਾਅਦ ਦਿੱਤੇ ਗਏ ਸਨ। ਫਗਵਾੜਾ 'ਚ ਹਾਲਤ ਹੁਣ ਪ੍ਰਸ਼ਾਸਨ ਦੇ ਕੰਟਰੋਲ 'ਚ ਹੈ ਤੇ ਹੁਣ ਸ਼ਹਿਰ 'ਚ ਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ।

Edited By

Karan Kumar

Karan Kumar is News Editor at Jagbani.

!-- -->