ਜਲੰਧਰ— ਅਕਸਰ ਮੰਨਿਆ ਜਾਂਦਾ ਹੈ ਕਿ ਮਲਾਈ ਖਾਣ ਨਾਲ ਵਜ਼ਨ ਵੱਧਦਾ ਹੈ ਪਰ ਇਹ ਗੱਲ ਗਲਤ ਹੈ। ਰੋਜ਼ ਇਕ ਜਾਂ ਦੋ ਚਮਚ ਮਲਾਈ ਖਾਣ ਨਾਲ ਵਜ਼ਨ ਘੱਟਦਾ ਹੈ। ਅੱਜ ਅਸੀਂ ਤੁਹਾਨੂੰ ਮਲਾਈ ਖਾਣ ਦੇ 10 ਫਾਇਦੇ ਦੱਸਾਂਗੇ।
1. ਮਲਾਈ 'ਚ ਫੈਟੀ ਐਸਿਡ ਹੁੰਦੇ ਹਨ ਜੋ ਸਰੀਰ ਫੈਟ ਨੂੰ ਬਰਨ ਕਰਦੇ ਹਨ ਅਤੇ ਵਜ਼ਨ ਘੱਟ ਕਰਨ 'ਚ ਮਦਦ ਕਰਦੇ ਹਨ।
2. ਇਸ 'ਚ ਸੈਚੁਰੇਟੇਡ ਫੈਟ ਹੁੰਦੇ ਹਨ। ਜਿਸ ਨਾਲ ਕੋਲੈਸਟਰੋਲ ਘੱਟ ਕਰਦਾ ਹੈ ਅਤੇ ਦਿਲ ਸੰਬੰਧੀ ਸਮੱਸਿਆਵਾਂ ਤੋਂ ਬਚਾਉਂਦੇ ਹਨ।
3. ਮਲਾਈ 'ਚ ਵਿਟਾਮਿਨ 'ਏ' ਹੁੰਦਾ ਹੈ ਜੋ ਅੱਖਾਂ ਦੀ ਰੋਸ਼ਨੀ ਠੀਕ ਰੱਖਣ 'ਚ ਮਦਦ ਕਰਦੇ ਹਨ।
4. ਇਸ 'ਚ ਵਿਟਾਮਿਨ 'ਕੇ 2' ਹੁੰਦਾ ਹੈ। ਜਿਸ ਨਾਲ ਮਾਸਪੇਸ਼ੀਆਂ ਮਜ਼ਬੂਤ ਬਣਦੀਆਂ ਹਨ। ਇਹ ਆਰਥਰਾਇਟਸ 'ਚ ਫਾਇਦੇਮੰਦ ਹੁੰਦਾ ਹੈ।
5. ਇਸ 'ਚ ਸ਼ਾਰਟ ਚੈਨ ਫੈਟੀ ਐਸਿਡ ਹੁੰਦੇ ਹਨ। ਜਿਸ ਨਾਲ ਡਾਇਜੇਸ਼ਨ ਠੀਕ ਹੁੰਦੀ ਹੈ।
6. ਇਸ 'ਚ ਐਂਟੀਆਕਸੀਡੈਂਟਸ ਹੁੰਦੇ ਹਨ ਜੋ ਇਮਿਊਨਿਟੀ ਵੱਧਾ ਕੇ ਬੀਮਾਰੀਆਂ ਤੋਂ ਬਚਾਉਂਦੇ ਹਨ।
7. ਮਲਾਈ 'ਚ ਐਂਟੀ ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਅਲਸਰ ਤੋਂ ਬਚਾਉਣ 'ਚ ਮਦਦ ਕਰਦੇ ਹਨ।
8. ਇਸ 'ਚ ਮੌਜੂਦ ਐਂਟੀਆਕਸੀਡੈਂਟਸ ਫ੍ਰੀ ਰੈਡੀਕਲਸ ਦੂਰ ਕਰਕੇ ਸਿੰਕਲਸ ਘੱਟ ਕਰਦੇ ਹਨ ਅਤੇ ਖੂਬਸੂਰਤੀ ਵਧਾਉਂਦੇ ਹਨ।
9. ਇਸ 'ਚ ਮੌਜੂਦ ਫਾਸਫੋਰਸ ਦੰਦਾਂ ਨੂੰ ਮਜ਼ਬੂਤ ਰੱਖਣ 'ਚ ਫਾਇਦੇਮੰਦ ਹੁੰਦਾ ਹੈ।
10. ਮਲਾਈ 'ਚ ਪੋਟਾਸ਼ੀਅਮ ਹੁੰੰਦਾ ਹੈ ਜੋ ਬੀਪੀ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਕੰਨ 'ਚ ਇਨਫੈਕਸ਼ਨ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦਾ ਹੈ ਕੈਂਸਰ
NEXT STORY