ਐਂਡਾਲੁਸ਼ੀਆ— ਸਪੇਨ ਦੇ ਐਂਡਾਲੁਸ਼ੀਆ ਵਿਖੇ ਸਥਿਤ ਇਕ ਬੀਚ 'ਤੇ ਜੋੜੇ ਨੇ ਸ਼ਰਮਨਾਕ ਹਰਕਤਾਂ ਕਰਦੇ ਹੋਏ ਹੱਦਾਂ ਪਾਰ ਕਰ ਦਿੱਤੀਆਂ ਅਤੇ ਭੀੜ ਤੇ ਬੱਚਿਆਂ ਦੇ ਸਾਹਮਣੇ ਹੀ ਸਰੀਰਕ ਸੰਬੰਧ ਬਣਾਉਣੇ ਸ਼ੁਰੂ ਕਰ ਦਿੱਤੇ, ਜਿਸ ਨੂੰ ਦੇਖ ਕੇ ਲੋਕ ਸ਼ਰਮਿੰਦਾ ਹੋ ਗਏ।
ਜਦੋਂ ਇਹ ਜੋੜਾ ਅਜਿਹੀਆਂ ਗੰਦੀਆਂ ਹਰਕਤਾਂ ਕਰ ਰਿਹਾ ਸੀ ਤਾਂ ਉਨ੍ਹਾਂ ਦੇ ਆਸ-ਪਾਸ ਕਈ ਲੋਕ ਵੀ ਬੈਠੇ ਸਨ ਪਰ ਇਨ੍ਹਾਂ ਦੋਹਾਂ ਨੇ ਕਿਸੇ ਦੀ ਪਰਵਾਹ ਨਾ ਕੀਤੀ। ਔਰਤ ਨੇ ਇਸ ਦੌਰਾਨ ਆਪਣਾ ਚਿਹਰਾ ਤੌਲੀਏ ਨਾਲ ਢੱਕਿਆ ਹੋਇਆ ਸੀ। ਇਸ ਜੋੜੇ ਨੂੰ ਸਬਕ ਸਿਖਾਉਣ ਲਈ ਕਿਸੇ ਨੇ ਇਨ੍ਹਾਂ ਦੀ ਵੀਡੀਓ ਬਣਾ ਕੇ ਆਨਲਾਈਨ ਕਰ ਦਿੱਤੀ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਸੀਰੀਆ ਅਤੇ ਤੁਰਕੀ 'ਚ ਹਵਾਈ ਹਮਲਿਆਂ ਨੂੰ ਲੈ ਕੇ ਨਾਟੋ ਨੇ ਰੂਸ ਨੂੰ ਦਿੱਤੀ ਚਿਤਾਵਨੀ
NEXT STORY