ਸਿਡਨੀ (ਵਾਰਤਾ)— ਪ੍ਰਸ਼ਾਂਤ ਮਹਾਸਾਗਰੀ ਦੇਸ਼ ਪਾਪੂਆ ਨਿਊ ਗਿਨੀ ਵਿਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ। ਅਮਰੀਕੀ ਭੂਗੋਲਿਕ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਰਖਾਉਲ ਸ਼ਹਿਰ ਤੋਂ 125 ਕਿਲੋਮੀਟਰ ਦੂਰ ਪੂਰਬ ਵਿਚ ਸਤ੍ਹਾ ਤੋਂ 70 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਸੀ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਬ੍ਰਿਟਿਸ਼ ਕੋਲੰਬੀਆ 'ਚ 2 ਲੋਕਾਂ ਨੂੰ ਲੈ ਕੇ ਜਾ ਰਿਹਾ ਛੋਟਾ ਜਹਾਜ਼ ਲਾਪਤਾ, ਸਰਚ ਮੁਹਿੰਮ ਜਾਰੀ
NEXT STORY