ਭਾਰਤ 'ਚ ਉਲਟੇ-ਸਿੱਧੇ ਕੰਮ ਕਰਨ ਵਾਲਿਆਂ ਦੀ ਕਮੀ ਨਹੀਂ ਹੈ ਪਰ ਇਸ ਮਾਮਲੇ 'ਚ ਦੂਜੇ ਦੇਸ਼ ਵੀ ਪਿੱਛੇ ਨਹੀਂ ਹਨ। ਸੋਸ਼ਲ ਮੀਡੀਆ 'ਤੇ ਅਜਿਹੇ ਨਮੂਨਿਆਂ ਦੀਆਂ ਬਹੁਤ ਸਾਰੀਆਂ ਤਸਵੀਰਾਂ ਤੁਹਾਨੂੰ ਦੇਖਣ ਨੂੰ ਮਿਲ ਜਾਣਗੀਆਂ। ਅਜਿਹੇ ਲੋਕ ਆਪਣੇ ਲਾਜਵਾਬ ਕਾਰਨਾਮਿਆਂ ਨਾਲ ਲੋਕਾਂ ਦਾ ਚੰਗਾ ਮਨੋਰੰਜਣ ਕਰਦੇ ਹਨ।
ਇਨ੍ਹਾਂ ਲੋਕਾਂ ਦੀਆਂ ਕੁਝ ਹਰਕਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡਾ ਹਾਸਾ ਨਿਕਲ ਜਾਂਦਾ ਹੈ। ਇਹ ਤਸਵੀਰਾਂ ਵੀ ਕੁਝ ਅਜਿਹੀਆਂ ਹੀ ਹਨ। ਅੱਜ ਅਸੀਂ ਤਹਾਨੂੰ ਪਾਕਿਸਤਾਨੀ ਕਲਾਕਾਰਾਂ ਦੇ ਕਾਰਨਾਮੇ ਦਿਖਾਉਣ ਜਾ ਰਹੇ ਹਾਂ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਸੀਂ ਆਪਣਾ ਹਾਸਾ ਨਹੀਂ ਰੋਕ ਸਕੋਗੇ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਬੋਕੋਹਰਾਮ ਨੇ ਪਿਛਲੇ ਛੇ ਸਾਲਾਂ 'ਚ ਕੀਤੀ ਕਰੀਬ 20 ਹਜ਼ਾਰ ਲੋਕਾਂ ਦੀ ਹੱਤਿਆ
NEXT STORY