ਸਵੀਡਨ— ਸਵੀਡਨ ਵਿਚ ਉਸ ਸਮੇਂ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਹੀਂ ਰਹੀ, ਜਦੋਂ ਹਾਈਵੇਅ 'ਤੇ ਹੀ ਜਹਾਜ਼ ਉੱਤਰ ਗਿਆ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹਾਈਵੇਅ 'ਤੇ ਕਰਵਾਈ ਗਈ। ਫਿਲਹਾਲ ਪਤਾ ਨਹੀਂ ਲੱਗ ਸਕਿਆ ਕਿ ਕਿਨ੍ਹਾਂ ਕਾਰਨਾਂ ਕਰਕੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਇਨ੍ਹਾਂ ਕਲਯੁਗੀ ਮਾਂਵਾਂ ਨੇ ਮਮਤਾ ਨੂੰ ਲਾਈ ਲਾਜ, ਜਗ 'ਚ ਕਰਾਈ 'ਥੂ-ਥੂ' (ਦੇਖੋ ਤਸਵੀਰਾਂ)
NEXT STORY