ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਸੁਖਪਾਲ ਢਿੱਲੋਂ) : ਪੰਜਾਬ ਰਾਜ ਐੱਸ. ਸੀ. ਕਮਿਸ਼ਨ ਦੇ ਮੈਂਬਰ ਕਰਨਵੀਰ ਸਿੰਘ ਇੰਦੋਰਾ ਨੇ ਅੱਜ ਪਿੰਡ ਚੱਕ ਸ਼ੇਰੇਵਾਲਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਦੀ ਸ਼ਿਕਾਇਤ ਦੀ ਸੁਣਵਾਈ ਕੀਤੀ।
ਉਨ੍ਹਾਂ ਕਿਹਾ ਕਿ ਪੀੜਤ ਬਗੀਚਾ ਸਿੰਘ ਨੇ ਉਨ੍ਹਾਂ ਨੂੰ ਸ਼ਿਕਾਇਤ ਭੇਜੀ ਸੀ ਕਿ ਉਸ ਨਾਲ ਜ਼ਿਆਦਤੀ ਹੋਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਉਹ ਇੱਥੇ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਉਨ੍ਹਾਂ ਨੂੰ ਭਰੋਸਾ ਦਿੱਤਾ।
ਐੱਸ.ਡੀ.ਐੱਮ. ਟਿਵਾਣਾ ਨੇ ਲਿਆ ਰਜਵਾਹਿਆਂ ਦਾ ਜਾਇਜਾ
NEXT STORY