ਨਵੀਂ ਦਿੱਲੀ— ਹਰਿਆਣਾ ਦੇ ਮਹਿੰਦਰ ਗੜ੍ਹ 'ਚ ਰਾਤ ਕਰੀਬ 10:30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰੀਕਟਰ ਸਕੇਲ 'ਤੇ 3.5 ਮਾਪੀ ਗਈ ਹੈ। ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ 'ਚ ਭੂਚਾਲ ਆਉਣ ਤੋਂ ਇਕ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੰਡੀ ਕੇ ਕੁੱਲੁ ਜ਼ਿਲਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ, ਜਿਸ ਦੀ ਤੀਬਰਤਾ 4.4 ਮਾਪੀ ਗਈ ਸੀ।
ਅਹਿਮਦਾਬਾਦ ਦੇ ਸਿਵਲ ਹਸਪਤਾਲ 'ਚ 9 ਬੱਚਿਆਂ ਦੀ ਮੌਤ
NEXT STORY