ਨਵੀਂ ਦਿੱਲੀ— ਦਿੱਲੀ ਤੋਂ ਮੁੰਬਈ ਜਾ ਰਿਹਾ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਵਾਲ-ਵਾਲ ਬਚ ਗਿਆ। ਇਹ ਜਹਾਜ਼ ਦਿੱਲੀ ਤੋਂ ਮੁੰਬਈ ਵੱਲ ਜਾ ਰਿਹਾ ਸੀ।
ਜਾਣਕਾਰੀ ਮੁਤਾਬਕ ਦਿੱਲੀ ਤੋਂ ਮੁੰਬਈ ਵੱਲ ਜਾ ਰਹੇ ਗੋ-ਏਅਰ ਜਹਾਜ਼ ਨਾਲ ਇਕ ਪੰਛੀ ਟਕਰਾ ਗਿਆ, ਜਿਸ ਤੋਂ ਬਾਅਦ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਤੇ ਚੌਕਸੀ ਵਰਤਦਿਆਂ ਜਹਾਜ਼ ਨੂੰ ਵਾਪਸ ਦਿੱਲੀ ਵੱਲ ਮੋੜ ਲਿਆ ਗਿਆ। ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਾਰੇ ਯਾਤਰੀ ਸੁਰੱਖਿਅਤ ਹਨ।
ਕਾਂਗਰਸ ਨੇ ਰਾਸ਼ਟਰਪਤੀ ਚੋਣ ਲਈ ਖੇਡਿਆ ਦਲਿਤ ਕਾਰਡ, 27 ਨੂੰ ਮੀਰਾ ਕੁਮਾਰ ਭਰੇਗੀ ਨਾਮਜ਼ਦਗੀ ਪੱਤਰ
NEXT STORY