ਮੁਜ਼ੱਫਰਪੁਰ- ਬਿਹਾਰ ਵਿਚ ਮੁਜ਼ੱਫਰਪੁਰ ਜ਼ਿਲੇ ਦੇ ਸਰੈਯਾ ਥਾਣਾ ਖੇਤਰ ਦੇ ਬਨੀਆ ਪਿੰਡ ਵਿਚ ਵੀਰਵਾਰ ਨੂੰ ਇਕ ਵਿਅਕਤੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਪਤਨੀ ਅਤੇ ਦੋ ਧੀਆਂ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਪੁਲਸ ਸੁਪਰਡੈਂਟ ਰੰਜੀਤ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਬਨੀਆ ਪਿੰਡ ਵਿਚ ਇਕ ਵਿਅਕਤੀ ਨੇ ਪਤਨੀ, ਦੋ ਧੀਆਂ, ਨੌਕਰ ਅਤੇ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਘਟਨਾ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।ਹੱਥਾਂ 'ਤੇ ਮਹਿੰਦੀ ਲਾਉਣੀ ਪੈ ਗਈ ਭਾਰੀ, ਕੁੜੀ ਦਾ ਕੀਤਾ ਓਹ ਹਸ਼ਰ ਕਿ...
NEXT STORY