ਸ਼ਿਮਲਾ—ਹਿਮਾਚਲ ਪ੍ਰਦੇਸ਼ ਕਾਂਗੜਾ 'ਚ ਅੱਜ ਸ਼ਾਮ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਰੀਬ 6.25 ਮਿੰਟ 'ਤੇ ਆਈ ਭੂਚਾਲ ਦੇ ਝਟਕੇ ਮਹਿਸੂਸ ਕੀਤੀ ਗਈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਵੀ ਖਬਰ ਨਹੀਂ ਮਿਲੀ ਹੈ।
ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਦੇ ਕਾਂਗੜਾ 'ਚ ਮੰਗਲਵਾਰ ਸ਼ਾਮ ਜਦੋਂ ਲੋਕ ਆਪਣੇ ਘਰਾਂ 'ਚ ਮੌਜੂਦ ਸਨ, ਉਸ ਸਮੇਂ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਕਾਫੀ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।
ਕਸ਼ਮੀਰ ਦੇ ਇਨ੍ਹਾਂ ਪੀੜਤਾਂ ਪਰਿਵਾਰਾਂ ਨੂੰ ਮਿਲੇਗਾ 40 ਲੱਗਭਗ ਦਾ ਮੁਆਵਜਾ
NEXT STORY