ਪਟਨਾ (ਜੁਗਿੰਦਰ ਸੰਧੂ, ਕੁਲਦੀਪ ਬੇਦੀ)— ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 350ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਪਟਨਾ ਦੀ ਪਵਿੱਤਰ ਧਰਤੀ 'ਤੇ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਬਾਲੀਵੁੱਡ ਅਭਿਨੇਤਾ ਤੇ ਭਾਜਪਾ ਦੇ ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਵੀ ਪਟਨਾ ਸਾਹਿਬ ਵਿਖੇ ਪਹੁੰਚੇ ਹਨ।
ਸ਼ਤਰੂਘਨ ਨੂੰ ਦੇਖਦਿਆਂ ਹੀ ਲੋਕ ਉਤਸ਼ਾਹਿਤ ਹੋ ਗਏ ਤੇ ਭੀੜ ਜਮ੍ਹਾ ਹੋ ਗਈ।
'ਸਾਈਕਲ' ਦੀ ਲੜਾਈ ਜਾਰੀ, ਚੋਣ ਕਮਿਸ਼ਨ ਪਹੁੰਚੇ ਮੁਲਾਇਮ
NEXT STORY