ਨਵੀਂ ਦਿੱਲੀ— 'ਆਪ' ਵਰਕਰ ਖੁਦਕੁਸ਼ੀ ਮਾਮਲੇ 'ਚ ਪਹਿਲੀ ਗ੍ਰਿਫਤਾਰੀ ਹੋ ਗਈ ਹੈ। ਪਾਰਟੀ ਦੇ ਹੀ ਵਰਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਵਰਕਰ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਹੈ ਅਤੇ ਆਪਣੇ ਖੇਤਰ 'ਚ ਪਾਰਟੀ ਲਈ ਪ੍ਰਚਾਰ ਕਰਦਾ ਸੀ।
ਜ਼ਿਕਰਯੋਗ ਹੈ ਕਿ ਸੋਨੀ ਨਾਂ ਦੀ ਵਰਕਰ ਨੇ ਖੁਦਕੁਸ਼ੀ ਕਰਦੇ ਹੋਏ 'ਆਪ' ਵਿਧਾਇਕ ਦੇ ਕਰੀਬੀ ਨੂੰ ਇਸ ਲਈ ਜ਼ਿੰਮੇਵਾਰ ਦੱਸਿਆ ਸੀ। ਸੋਨੀ ਨੇ ਮੌਤ ਤੋਂ ਪਹਿਲਾਂ ਕਿਹਾ ਸੀ ਕਿ ਇਨਸਾਫ ਨਾ ਮਿਲਣ ਕਾਰਨ ਉਸ ਨੂੰ ਇਹ ਕਦਮ ਚੁੱਕਣਾ ਪੈ ਰਿਹਾ ਹੈ।
ਮਨਚਲਿਆਂ ਦੀਆਂ ਹਰਕਤਾਂ ਤੋਂ ਤੰਗ ਆ ਕੇ ਲੜਕੀਆਂ ਨੇ ਕੁਝ ਇਸ ਤਰ੍ਹਾਂ ਸਿਖਾਇਆ ਸਬਕ ਕਿ ਇੰਝ ਮੰਗਦੇ ਦਿਸੇ ਮੁਆਫੀ (pics)
NEXT STORY