ਜ਼ਾਕਿਰ ਨਾਇਕ ਦੀ 18.37 ਕਰੋੜ ਰੁਪਏ ਦੀ ਜਾਇਦਾਦ ਕੁਰਕ


You Are HereNational
Monday, March 20, 2017-9:08 PM

ਨਵੀਂ ਦਿੱਲੀ— ਈ.ਡੀ. ਨੇ ਜ਼ਾਕਿਰ ਨਾਇਕ ਵਲੋਂ ਸੰਚਾਲਿਤ ਇਸਲਾਮਿਕ ਫਾਊਂਡੇਸ਼ਨ ਦੀ 18.37 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ। ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ ਜ਼ਾਕਿਰ ਨਾਇਕ ਦੀ ਸੰਸਥਾ 'ਤੇ ਪਾਬੰਦੀ ਲਗਾ ਦਿੱਤੀ ਸੀ।

ਈ.ਡੀ. ਦੇ ਮੁਤਾਬਕ, ਮਨੀ ਲਾਂਡਰਿੰਗ ਨਿਰੋਧਕ ਕਾਨੂੰਨ ਦੇ ਤਹਿਤ ਇਸਲਾਮਿਕ ਰਿਸਰਚ ਫਾਊਂਡੇਸ਼ਨ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਇਸੇ ਮਾਮਲੇ 'ਚ ਸੋਮਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ ਨੇ ਜਫਰ ਨਾਇਕ ਨੂੰ 30 ਮਾਰਚ ਨੂੰ ਉਸ ਦੇ ਮੁੱਖ ਦਫਤਰ 'ਚ ਪੇਸ਼ ਹੋਣ ਦਾ ਇਕ ਹੋਰ ਨੋਟਿਸ ਵੀ ਜਾਰੀ ਕੀਤਾ ਹੈ।


ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ |

Recommended For You

Popular News

.