• >X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਗੁਣ ਮਹਿਤਾ ਨੇ ਕਿਹਾ ਕਿ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਸਾਡੇ ਪ੍ਰੋਡਕਸ਼ਨ ਹੇਠ ਬਣੀ ਫ਼ਿਲਮ "ਜੱਟ ਨੂੰ ਚੁੜੇਲ ਟੱਕਰੀ" ਨੂੰ ਦਰਸ਼ਕਾਂ ਵਲੋਂ ਬਹੁਤ ਸਾਰਾ ਪਿਆਰ ਮਿਲਿਆ ਹੈ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਸਾਡੀ ਇਹ ਫ਼ਿਲਮ ਸੁਪਰ ਡੁਪਰ ਹਿੱਟ ਜਾ ਰਹੀ ਹੈ, ਜਿਸ ਦੀ ਕਾਮਯਾਬੀ ਲਈ ਮੈਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਸ੍ਰੀ ਦਰਬਾਰ ਸਾਹਿਬ ਪਹੁੰਚੀ ਹਾਂ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਦੱਸ ਦਈਏ ਕਿ ‘ਜੱਟ ਨੂੰ ਚੁੜੇਲ ਟੱਕਰੀ’ ਫ਼ਿਲਮ ਸਿਨੇਮਾਂ ਘਰਾਂ ‘ਚ ਰਿਲੀਜ਼ ਹੋ ਚੁੱਕੀ ਹੈ ਅਤੇ
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਕਾਮਯਾਬੀ ਦੇ ਰਿਕਾਰਡ ਤੋੜ ਰਹੀ ਹੈ। ਹੁਣ ਤੱਕ ਫ਼ਿਲਮ ਕਰੋੜਾਂ ਦੀ ਕਮਾਈ ਕਰ ਚੁੱਕੀ ਹੈ ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਸਰਗੁਣ ਮਹਿਤਾ ਨੇ ਸਾਲ 2015 'ਚ ਟੀ. ਵੀ. ਤੋਂ ਪੰਜਾਬੀ ਸਿਨੇਮਾ ਦਾ ਰੁਖ ਕੀਤਾ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਉਨ੍ਹਾਂ ਦੀ ਪਹਿਲੀ ਫ਼ਿਲਮ 'ਅੰਗਰੇਜ' ਸੀ। ਇਸ ਫ਼ਿਲਮ 'ਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਤੇ ਬਿਨੂੰ ਢਿੱਲੋਂ ਮੁੱਖ ਕਿਰਦਾਰ 'ਚ ਨਜ਼ਰ ਆਏ ਸਨ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਆਪਣੀ ਪਹਿਲੀ ਹੀ ਫ਼ਿਲਮ ਤੋਂ ਸਰਗੁਣ ਮਹਿਤਾ ਨੇ ਸਭ ਦਾ ਦਿਲ ਜਿੱਤ ਲਿਆ ਸੀ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਇਸ ਫ਼ਿਲਮ ਲਈ ਸਰਗੁਣ ਨੂੰ ਬੇਹਤਰੀਨ ਅਦਾਕਾਰਾ ਦਾ ਐਵਾਰਡ ਵੀ ਮਿਲਿਆ ਸੀ।
  • <X

    ਅਦਾਕਾਰਾ ਸਰਗੁਣ ਮਹਿਤਾ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

    ਸਰਗੁਣ ਆਪਣੀ ਪਹਿਲੀ ਹੀ ਫ਼ਿਲਮ ਤੋਂ ਪੰਜਾਬ ਦੀ ਸਟਾਰ ਬਣ ਗਈ ਸੀ। ਇਸ ਤੋਂ ਬਾਅਦ ਸਰਗੁਣ ਮਹਿਤਾ ਨੇ 'ਲਵ ਪੰਜਾਬ', 'ਜਿੰਦੁਆ' ਤੇ 'ਲਹੌਰੀਏ' ਵਰਗੀਆਂ ਫ਼ਿਲਮਾਂ 'ਚ ਕੰਮ ਕੀਤਾ।
  • <> X

    रंगमंच में काम करके खुश हूं : इरा

    punjab kesari test gallery script by preet..