• >X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ।
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ।
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ।
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਉਥੇ ਹੀ ਪੰਜਾਬੀ ਕਲਾਕਾਰ ਵੀ ਇਸ ਤਿਉਹਾਰ ਨੂੰ ਖ਼ਾਸ ਤਰੀਕੇ ਨਾਲ ਮਨਾ ਰਹੇ ਹਨ।
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਹਾਲ ਹੀ 'ਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ,
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਜਿਸ 'ਚ ਉਹ ਗੁਰੂ ਘਰ ਮੱਥਾ ਟੇਕਦੇ ਨਜ਼ਰ ਆ ਰਹੇ ਹਨ।
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਇਸ ਤੋਂ ਇਲਾਵਾ ਉਨ੍ਹਾਂ ਨੂੰ ਗੁਰੂ ਕੀ ਬਾਣੀ ਦਾ ਆਨੰਦ ਵੀ ਮਾਣਿਆ।
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਇਸ ਵੀਡੀਓ ਨੂੰ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦਿਆਂ ਦਿਲਜੀਤ ਦੋਸਾਂਝ ਨੇ ਕੈਪਸ਼ਨ 'ਚ ਲਿਖਿਆ-
  • <>X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਓਦੋਂ ਅਸਲ ਵਿਸਾਖੀ ਚੜ੍ਹਦੀ ਏ, ਜਦੋਂ ਧੁਰ ਅੰਦਰੋਂ ਐਲਾਨ ਹੁੰਦੇ,
  • <X

    ਦਿਲਜੀਤ ਦੋਸਾਂਝ ਨੇ ''ਵਿਸਾਖੀ'' ਮੌਕੇ ਗੁਰੂ ਘਰ ਟੇਕਿਆ ਮੱਥਾ

    ਉਹਦਾ ਬਾਜ ਤੇ ਘੋੜਾ ਦੇਖਣ ਲਈ ਲੱਖ ਰਿਸ਼ੀ-ਮੁਨੀ ਕੁਰਬਾਨ ਹੁੰਦੇ 🙏🏽 Vaisakhi Dian Sari Sangat Nu Lakh Lakh Mubarkan 🙏🏽।
  • <> X

    रंगमंच में काम करके खुश हूं : इरा

    punjab kesari test gallery script by preet..