• >X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਸਿਰਫ ਪ੍ਰਸ਼ੰਸਕ ਹੀ ਨਹੀਂ ਸਗੋਂ ਫ਼ਿਲਮੀ ਸਿਤਾਰੇ ਵੀ ਆਪਣਾ ਦਿਲ ਹਾਰ ਚੁੱਕੇ ਹਨ।
  • <>X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਨੇ ਬਲੈਕ ਕਲਰ ਦੀ ਡਰੈੱਸ ਪਹਿਨੀ ਹੈ, ਜਿਸ 'ਚ ਉਹ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
  • <>X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਉਹ ਆਪਣੇ ਬੈੱਡਰੂਮ 'ਚ ਨਜ਼ਰ ਆ ਰਹੀ ਹੈ ਕਿਉਂਕਿ ਉਸ ਨੇ ਬੈੱਡ 'ਤੇ ਬੈਠ ਕੇ ਵੀ ਤਸਵੀਰਾਂ ਕਲਿੱਕ ਕਰਵਾਈਆਂ ਹਨ।
  • <>X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਸੋਨਮ ਬਾਜਵਾ ਇਸ ਬਲੈਕ ਕਲਰ ਦੀ ਡਰੈੱਸ 'ਚ ਬੇਹੱਦ ਹੌਟ ਲੱਗ ਰਹੀ ਹੈ।
  • <>X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਅਦਾਕਾਰਾ ਦੀਆਂ ਤਸਵੀਰਾਂ 'ਤੇ ਜੀ ਖ਼ਾਨ ਅਤੇ ਬੰਟੀ ਬੈਂਸ ਵੱਲੋਂ ਵੀ ਹਾਰਟ ਵਾਲੇ ਇਮੋਜ਼ੀ ਸ਼ੇਅਰ ਕੀਤੇ ਗਏ ਹਨ।
  • <>X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਦੱਸਣਯੋਗ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਐਕਟਿੰਗ ਦੇ ਮਾਮਲੇ ਤਾਂ ਸੋਨਮ ਨੰਬਰ ਇੱਕ ਹੈ ਹੀ, ਨਾਲ ਹੀ ਅਦਾਕਾਰਾ ਦੀ ਖੂਬਸਰੂਤੀ ਦਾ ਵੀ ਕੋਈ ਜਵਾਬ ਨਹੀਂ।
  • <X

    ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਾਲਾ ਸੋਨਮ ਬਾਜਵਾ ਨੇ ਮੁੜ ਵਧਾਇਆ ਪਾਰਾ

    ਸੋਨਮ ਦੀ ਖੂਬਸੂਰਤੀ ਸਾਹਮਣੇ ਕਈ ਬਾਲੀਵੁੱਡ ਅਭਿਨੇਤਰੀਆਂ ਫੇਲ੍ਹ ਹਨ। ਸੋਨਮ ਲਈ ਸਾਲ 2023 ਕਾਫ਼ੀ ਵਧੀਆ ਰਿਹਾ ਹੈ। ਅਦਾਕਾਰਾ ਦੀਆਂ ਪਿਛਲੇ ਸਾਲ 2 ਫ਼ਿਲਮਾਂ 'ਗੋਡੇ ਗੋਡੇ ਚਾਅ' ਤੇ 'ਕੈਰੀ ਆਨ ਜੱਟਾ 3' ਰਿਲੀਜ਼ ਹੋਈਆਂ ਸਨ।
  • <> X

    रंगमंच में काम करके खुश हूं : इरा

    punjab kesari test gallery script by preet..