ਫਗਵਾੜਾ, (ਜਲੋਟਾ)- ਰੇਲਵੇ ਸਟੇਸ਼ਨ ਦੇ ਕਰੀਬ ਰੇਲਵੇ ਲਾਈਨਾਂ 'ਤੇ ਰਹੱਸਮਈ ਹਾਲਤ 'ਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਰੇਲਵੇ ਪੁਲਸ ਦੇ ਸਹਾਇਕ ਸਬ ਇੰਸਪੈਰਟਰ ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਮਾਮਲਾ ਰੇਲ ਹਾਦਸਾ ਪ੍ਰਤੀਤ ਹੋ ਰਿਹਾ ਹੈ। ਰੇਲਵੇ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਜਾਂਚ ਜਾਰੀ ਹੈ।
ਜ਼ਿਲਾ ਫਾਜ਼ਿਲਕਾ 'ਚ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮੁਕੱਦਮਿਆਂ 'ਚ ਹੋਇਆ ਵਾਧਾ
NEXT STORY