ਪਠਾਨਕੋਟ, (ਸ਼ਾਰਦਾ)- ਪੁਲਸ ਦੀ ਡਵੀਜ਼ਨ ਨੰਬਰ. 2 ਵੱਲੋਂ 2 ਮੁਲਜ਼ਮਾਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡਵੀਜ਼ਨ ਨੰ. 2 ਦੇ ਥਾਣਾ ਮੁਖੀ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਸ਼ਾਮ ਲਾਲ ਵਾਸੀ ਸ਼ਿਵਾ ਜੀ ਨਗਰ ਤੇ ਕਰਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮੁਹੱਲਾ ਸੁੰਦਰ ਨਗਰ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਕਾਲੀ ਸਰਪੰਚ ਰਿਵਾਲਵਰ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ
NEXT STORY