ਚੰਡੀਗੜ੍ਹ : ਸ਼ਹਿਰ ਦੇ ਸੈਕਟਰ-2 'ਚ ਸਥਿਤ ਰਜਿੰਦਰ ਪਾਰਕ 'ਚੋਂ 2 ਮੋਰਟਾਰ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮੋਰਟਾਰ ਪੁਰਾਣੇ ਹਨ। ਫਿਲਹਾਲ ਇਸ ਸੰਬੰਧੀ ਸੈਕਟਰ-3 ਦੇ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਜਿਸ ਪਾਰਕ 'ਚੋਂ ਇਹ ਮੋਰਟਾਰ ਬਰਾਮਦ ਕੀਤੇ ਗਏ ਹਨ, ਉਹ ਰਜਿੰਦਰ ਪਾਰਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਦੇ ਬਿਲਕੁਲ ਨੇੜੇ ਹੀ ਹੈ।
ਪੰਜਾਬ ਪੁਲਸ ਦੇ ਹੱਥ ਲੱਗੀ ਵੱਡੀ ਸਫਲਤਾ, ਗੁੱਟੀ ਗੈਂਗ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫਤਾਰ (ਵੀਡੀਓ)
NEXT STORY