ਨਕੋਦਰ, (ਰਜਨੀਸ਼)— ਸਦਰ ਥਾਣੇ ਅਧੀਨ ਪੈਂਦੇ ਪਿੰਡ ਸ਼ੰਕਰ ਦੀ ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 2 ਔਰਤਾਂ ਨੂੰ 30 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਗਸ਼ਤ ਦੌਰਾਨ ਦੋਸ਼ੀ ਕੁਲਵਿੰਦਰ ਕੌਰ ਵਾਸੀ ਸ਼ੰਕਰ ਨੂੰ 25 ਕਿਲੋ ਤੇ ਜਿੰਦੋ ਵਾਸੀ ਸ਼ੰਕਰ ਨੂੰ 5 ਕਿਲੋ ਭੁੱਕੀ ਸਮੇਤ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ।
4 ਹਜ਼ਾਰ ਰੁਪਏ ਪ੍ਰਤੀ ਕਿਲੋ ਡੋਡੇ ਵੇਚਣ ਜਾ ਰਿਹਾ ਨੌਜਵਾਨ ਗ੍ਰਿਫਤਾਰ
NEXT STORY