ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ, ਜਗਸੀਰ, ਗੁਪਤਾ)- ਆਬਕਾਰੀ ਵਿਭਾਗ ਮੋਗਾ ਦੀ ਟੀਮ ਵੱਲੋਂ ਸਹਾਇਕ ਥਾਣੇਦਾਰ ਤਾਰਾ ਸਿੰਘ ਦੀ ਅਗਵਾਈ 'ਚ ਇਕ ਵਿਅਕਤੀ ਤੋਂ 48 ਬੋਤਲਾਂ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਪੁਲਸ ਸੂਤਰਾਂ ਅਨੁਸਾਰ ਮੁਖਬਰ ਦੀ ਸੂਚਨਾ 'ਤੇ ਆਬਕਾਰੀ ਵਿਭਾਗ ਦੀ ਟੀਮ ਨੇ ਹਰਬੰਸ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਕਿਸ਼ਨਗੜ੍ਹ ਤੋਂ 48 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ।
1 ਔਰਤ ਸਣੇ 4 ਵਿਅਕਤੀ ਹੈਰੋਇਨ ਸਣੇ ਕਾਬੂ
NEXT STORY