ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਪਹੁੰਚੇ ਭਾਜਪਾ ਨੇਤਾ ਅਨਿਲ ਜੋਸ਼ੀ ਨੇ ਨਵਜੋਤ ਸਿੱਧੂ 'ਤੇ ਸ਼ਬਦੀ ਹਮਲਾ ਬੋਲਿਆ ਹੈ। ਜੋਸ਼ੀ ਨੇ ਸਿੱਧੂ ਨੂੰ ਫਰਾਡ ਅਤੇ ਝੂਠਾ ਮੰਤਰੀ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਸ ਮਹੀਨੇ 'ਚ ਲੋਕਲ ਬਾਡੀ ਵਿਭਾਗ ਖਤਮ ਹੋ ਚੁੱਕਾ ਹੈ।
ਇਸਤੋਂ ਇਲਾਵਾ ਜੋਸ਼ੀ ਨੇ ਲੁਧਿਆਣਾ ਨਗਰ-ਨਿਗਮ ਚੋਣਾਂ 'ਤੇ ਬੋਲਦਿਆਂ ਕਿਹਾ ਕਿ ਜਿਵੇਂ ਪਟਿਆਲਾ, ਅੰਮ੍ਰਿਤਸਰ ਅਤੇ ਜਲੰਧਰ 'ਚ ਚੋਣਾਂ ਦੌਰਾਨ ਧੱਕੇਸ਼ਾਹੀ ਕੀਤੀ ਗਈ ਹੈ, ਉਸੇ ਤਰ੍ਹਾਂ ਲੁਧਿਆਣਾ 'ਚ ਵੀ ਕਾਂਗਰਸ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕਰੇਗੀ ਪਰ ਲੋਕ ਜਾਗਰੂਕ ਹੋ ਚੁੱਕੇ ਹਨ।
ਖੇਮਕਰਨ ਨਗਰ ਪੰਚਾਇਤ ਚੋਣਾਂ 'ਚ ਅਕਾਲੀ ਦਲ ਦੀ ਹਾਰ ਇਤਿਹਾਸਕ : ਭੁੱਲਰ
NEXT STORY