ਢੱਡਰੀਆਂ ਵਾਲਿਆਂ 'ਤੇ ਹਮਲੇ ਦੇ ਚਾਰ ਹੋਰ ਆਰੋਪੀ ਗ੍ਰਿਫਤਾਰ

    You Are HerePunjab
    Sunday, May 22, 2016-11:02 AM
    ਲੁਧਿਆਣਾ— ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਹੋਏ ਹਮਲੇ ਸਬੰਧੀ ਸ਼ੁੱਕਰਵਾਰ ਨੂੰ ਚਾਰ ਹੋਰ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਈ ਹੈ, ਜਿਨ੍ਹਾਂ ਨੂੰ ਸ਼ਨੀਵਾਰ ਨੂੰ ਜ਼ਿਲਾ ਅਦਾਲਤ 'ਚ ਪੇਸ਼ ਕੀਤਾ ਗਿਆ।ਕੋਰਟ ਨੇ ਚਾਰੇ ਮੁਲਜ਼ਮਾਂ ਨੂੰ 24 ਮਈ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਕੋਰਟ ਬਾਹਰ ਨਾਅਰੇਬਾਜ਼ੀ ਕਰਨ ਪਹੁੰਚੇ ਦਮਦਮੀ ਟਕਸਾਲ ਆਗੂਆਂ ਨੇ ਪੁਲਸ 'ਤੇ ਨਾਜਾਇਜ਼ ਕਾਰਵਾਈ ਕਰਨ ਦੇ ਦੋਸ਼ ਲਗਾਏ ਹਨ।

    Popular News

    !-- -->