ਚੰਡੀਗੜ੍ਹ : ਪ੍ਰੈਸ ਕਾਨਫਰੰਸ ਲਈ ਚੰਡੀਗੜ੍ਹ ਦੇ ਪੰਜਾਬ ਭਵਨ ਪੁੱਜੇ ਡਿਪਟੀ ਸੀ.ਐਮ. ਸੁਖਬੀਰ ਬਾਦਲ ਇਸ ਮੌਕੇ 'ਤੇ ਪੱਤਰਕਾਰਾਂ ਦੀ ਘੱਟ ਗਿਣਤੀ ਵੇਖ ਕੇ ਹੈਰਾਨ ਹੋ ਗਏ। ਉਨ੍ਹਾਂ ਪੱਤਰਕਾਰਾਂ ਨਾਲ ਚੁਟਕੀ ਲੈਂਦੇ ਹੋਏ ਕਿਹਾ ਕਿ ਪੱਤਰਕਾਰ ਜਨਸੰਖਿਆ ਘਟਾਉਣ 'ਚ ਤਾਂ ਨਹੀਂ ਲੱਗ ਗਏ।
ਇਸ ਤੋਂ ਪਹਿਲਾਂ ਵੀ ਕਈ ਵਾਰ ਸੁਖਬੀਰ ਬਾਦਲ ਪੱਤਰਕਾਰਾਂ ਨਾਲ ਚੁਟਕੀ ਲੈਂਦੇ ਵੇਖੇ ਜਾ ਚੁੱਕੇ ਹਨ।
ਨੋਟ : 'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ 'ਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਪੂਰੀ ਦੁਨੀਆ ਦੀਆਂ ਖ਼ਬਰਾਂ ਦਾ ਆਨੰਦ ਮਾਣ ਸਕਦੇ ਹੋ।
ਸੁਖਬੀਰ ਨੇ ਦੁਹਰਾਈ ਸਪੈਸ਼ਲ ਪੈਕੇਜ ਦੀ ਮੰਗ
NEXT STORY