ਨਾਕੇਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ

You Are HerePunjab
Friday, February 17, 2017-7:43 AM

ਕਪੂਰਥਲਾ, (ਮਲਹੋਤਰਾ)- ਥਾਣਾ ਕੋਤਵਾਲੀ ਦੀ ਪੁਲਸ ਨੇ ਜ਼ਿਲਾ ਪੁਲਸ ਕਪਤਾਨ ਅਲਕਾ ਮੀਨਾ ਦੇ ਹੁਕਮਾਂ 'ਤੇ ਅਸਮਾਜਿਕ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਕਪੂਰਥਲਾ-ਸੁਭਾਨਪੁਰ ਮਾਰਗ 'ਤੇ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨ ਚਾਲਕਾਂ ਦੀ ਚੈਕਿੰਗ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਦੇ ਇੰਚਾਰਜ ਇੰਸ. ਜੋਗਿੰਦਰ ਸਿੰਘ ਨੇ ਆਪਣੀ ਟੀਮ ਦੇ ਨਾਲ ਬਾਦਸ਼ਾਹਪੁਰ, ਬੂਟ, ਧਮ ਦੇ ਨਜ਼ਦੀਕ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨ ਚਾਲਕਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਪੁਲਸ ਨੂੰ ਚਾਹੇ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਹੀਂ ਮਿਲੇ ਪਰ ਇਸ ਚੈਕਿੰਗ ਦੀ ਖੇਤਰ 'ਚ ਕਾਫੀ ਦਹਿਸ਼ਤ ਹੈ।


ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!

Popular News

.