ਬੰਗਾ : ਨਵਾਂਸ਼ਹਿਰ ਦੇ ਨਾਲ ਲੱਗਦੇ ਬੰਗਾ 'ਚ ਬੁੱਧਵਾਰ ਸਵੇਰੇ ਪਿੰਡ ਫਰਾਲਾ 'ਚ ਇਕ ਕੱਟਿਆ ਹੋਇਆ ਸਿਰ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਕੱਟਿਆ ਹੋਇਆ ਸਿਰ ਮਿਲਣ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਪਾਈ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ 'ਚ ਜੁਟ ਗਈ।
ਪੁਲਸ ਨੇ ਸਿਰ ਕਬਜ਼ੇ 'ਚ ਲੈ ਲਿਆ ਹੈ ਪਰ ਹੇਠਾਂ ਵਾਲਾ ਹਿੱਸਾ ਪੁਲਸ ਨੂੰ ਨਹੀਂ ਮਿਲ ਸਕਿਆ ਹੈ। ਪੁਲਸ ਮ੍ਰਿਤਕ ਦੀ ਪਛਾਣ ਕਰਵਾਉਣ ਦਾ ਯਤਨ ਕਰ ਰਹੀ ਹੈ।
ਲੁਧਿਆਣਾ 'ਚ ਕਤਲ ਕੀਤੀ ਗਈ ਨੌਕਰਾਣੀ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪਲਟ ਗਈ ਸਾਰੀ ਕਹਾਣੀ
NEXT STORY