ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਭੰਗੀ ਚੋਅ 'ਚ ਇਕ ਨੌਜਵਾਨ ਨੂੰ ਨਸ਼ਾ ਕਰਦੇ ਸਮੇਂ ਕਾਬੂ ਕਰਕੇ ਉਸ ਤੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਸ਼ੀ ਦੀ ਪਛਾਣ ਭੁਪਿੰਦਰ ਜੀਤ ਸਿੰਘ ਉਰਫ ਅਮਨ ਵਾਸੀ ਅਨਮੋਲ ਨਗਰ ਵਜੋਂ ਹੋਈ ਹੈ। ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਸ ਸਬੰਧ 'ਚ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗੁੰਡਾਗਰਦੀ ਦੇ ਨੰਗੇ ਨਾਚ ਖਿਲਾਫ ਭੜਕੇ ਸ਼ਹਿਰ ਵਾਸੀ
NEXT STORY