ਜਲੰਧਰ-ਸ਼ਹਿਰ ਦੇ ਸ਼ਿਵਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਡਵੀਜ਼ਨ ਨੰਬਰ-3 ਦੀ ਪੁਲਸ 'ਤੇ ਕੁੱਟਮਾਰ ਦਾ ਦੋਸ਼ ਲਾਇਆ ਹੈ। ਜਾਣਕਾਰੀ ਮੁਤਾਬਕ ਪੀੜਤ ਨੌਜਵਾਨ ਏ. ਪੀ. ਜੇ. ਕਾਲਜ ਦਾ ਵਿਦਿਆਰਥੀ ਹੈ ਅਤੇ ਉਸ ਨੇ ਪੁਲਸ 'ਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਪੁਲਸ ਨੇ ਉਸ ਨਾਲ ਕਾਫੀ ਕੁੱਟਮਾਰ ਕੀਤੀ ਅਤੇ ਥਰਡ ਡਿਗਰੀ ਟਾਰਚਰ ਵੀ ਕੀਤਾ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਕੁੜੀਆਂ ਨੂੰ ਪਹਿਲਵਾਨੀ ਸਿਖਾ ਰਹੇ ਨੇ ਅਮਰੀਕਾ 'ਚੋਂ ਆਏ 'ਦਿ ਗ੍ਰੇਟ ਖਲੀ' (ਤਸਵੀਰਾਂ)
NEXT STORY