ਫਗਵਾੜਾ, (ਹਰਜੋਤ, ਰੁਪਿੰਦਰ ਕੌਰ, ਜਲੋਟਾ)- ਰਾਵਲਪਿੰਡੀ ਪੁਲਸ ਨੇ ਇਕ ਵਿਅਕਤੀ ਨੂੰ ਭੋਗਪੁਰ ਲਾਗਿਓਂ ਕਾਬੂ ਕਰ ਕੇ ਉਸ ਕੋਲੋਂ 20 ਨਸ਼ੀਲੇ ਟੀਕੇ ਬਰਾਮਦ ਕਰ ਕੇ ਧਾਰਾ 22-61-85 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਹੁਲ ਕਸ਼ਪ ਉਰਫ਼ ਹਨੀ ਪੁੱਤਰ ਰਾਜ ਕੁਮਾਰ ਵਾਸੀ ਪੁਰਾਣੀ ਦਾਣਾ ਮੰਡੀ ਵਜੋਂ ਹੋਈ ਹੈ। ਇਸੇ ਤਰ੍ਹਾਂ ਸਦਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 34 ਨਸ਼ੀਲੇ ਟੀਕੇ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਮੁਕੇਸ਼ ਕੁਮਾਰ ਉਰਫ਼ ਲੱਕੀ ਪੁੱਤਰ ਚਮਨ ਲਾਲ ਵਾਸੀ ਮੋਤੀਆ ਥਾਣਾ ਚੱਬੇਵਾਲ ਵਜੋਂ ਹੋਈ ਹੈ।
ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੇ ਘਰੋਂ 4.50 ਲੱਖ ਦੀ ਚੋਰੀ
NEXT STORY