ਸ਼ਾਹਕੋਟ, (ਤ੍ਰੇਹਨ, ਮਰਵਾਹਾ)– ਅੱਜ ਸਥਾਨਕ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਣੇ ਗ੍ਰਿਫਤਾਰ ਕੀਤਾ ਹੈ।ਮਾਡਲ ਪੁਲਸ ਥਾਣੇ ਦੇ ਮੁਖੀ ਇੰਸ. ਰੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੁਲਸ ਥਾਣੇ 'ਚ ਤਾਇਨਾਤ ਏ. ਐੱਸ. ਆਈ. ਮਨਜੀਤ ਸਿੰਘ ਤੇ ਹੌਲਦਾਰ ਗੁਰਮੀਤ ਸਿੰਘ ਦੀ ਅਗਵਾਈ 'ਚ ਗਸ਼ਤ ਦੌਰਾਨ ਪੁਲਸ ਨੇ ਪਿੱਪਲ ਵਾਲੀ ਗਲੀ 'ਚੋਂ ਇਕ ਨੌਜਵਾਨ ਨੂੰ 20 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਗੁਰਪੁਰਬ 'ਤੇ ਲੁੱਟ-ਖੋਹ ਕਰਨ ਵਾਲੇ ਤਿੰਨ ਗ੍ਰਿਫਤਾਰ
NEXT STORY