ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)- ਜ਼ਿਲਾ ਜੇਲ ਸੁਪਰਡੈਂਟ ਦੀ ਦਰਖਾਸਤ 'ਤੇ ਇਕ ਵਿਅਕਤੀ ਵਿਰੁੱਧ ਥਾਣਾ ਸਿਟੀ ਸੰਗਰੂਰ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੈਸਕੋ ਕਰਮਚਾਰੀ ਗੁਰਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮੌੜ ਥਾਣਾ ਛਾਜਲੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 148 ਨਸ਼ੀਲੀਆਂ ਗੋਲੀਆਂ, ਇਕ ਕਾਲੇ ਰੰਗ ਦਾ ਮੋਬਾਇਲ, ਦੋ ਸਿਮ, ਬੈਟਰੀ ਚਾਲੂ ਹਾਲਤ 'ਚ ਬਰਾਮਦ ਹੋਏ। ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਰਕਾਰਾਂ ਅਤੇ ਸ਼੍ਰੋਮਣੀ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਮਾਰਗ ਤੋਂ ਮੋੜਿਆ ਮੁੱਖ
NEXT STORY