ਸੜਕ ਹਾਦਸੇ 'ਚ ਜ਼ਖਮੀ ਔਰਤ ਦੀ ਮੌਤ

You Are HerePunjab
Thursday, February 16, 2017-8:06 AM

ਫਗਵਾੜਾ, (ਜਲੋਟਾ)- ਸੜਕ ਹਾਦਸੇ 'ਚ ਜ਼ਖਮੀ ਹੋਈ 1 ਔਰਤ ਦੀ ਡੀ. ਐੱਮ. ਸੀ. ਲੁਧਿਆਣਾ 'ਚ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾ ਜਿਸ ਦੀ ਪਛਾਣ ਊਸ਼ਾ ਰਾਣੀ ਪਤਨੀ ਪਵਨ ਕੁਮਾਰ ਵਾਸੀ ਲੁਧਿਆਣਾ ਹੈ ਦੀ ਲਾਸ਼ ਦਾ ਸਥਾਨਕ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਫਗਵਾੜਾ ਪੁਲਸ ਨੇ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਕੀ ਇਕ ਜੀਵਨਸਾਥੀ ਲੱਭ ਰਹੇ ਹੋ? ਪੰਜਾਬੀ ਮੈਟਰੀਮੋਨੀ ਵਿਚ ਰਜਿਸਟ੍ਰੇਸ਼ਨ ਮੁਫਤ ਹੈ |

Recommended For You

.