ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ 'ਚ ਕੁੜੀਆਂ ਦੇ ਹੋਸਟਲ 'ਚ ਲੱਗੀ ਅੱਗ

You Are HerePunjab
Saturday, January 13, 2018-6:08 PM

ਚੰਡੀਗੜ੍ਹ(ਦਪਿੰਦਰ ਠਾਕੁਰ)— ਇਥੋਂ ਦੀ ਪੰਜਾਬ ਯੂਨੀਵਰਸਿਟੀ 'ਚ ਕੁੜੀਆਂ ਦੇ ਹੋਸਟਲ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਗਰਲਜ਼ ਹੋਸਟਲ ਨੰਬਰ 3 ਦੀ ਦੂਜੀ ਮੰਜ਼ਿਲ ਦੇ 34 ਨੰਬਰ ਕਮਰੇ 'ਚ ਲੱਗੀ।

PunjabKesari

ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ।

PunjabKesari

Edited By

Shivani

Shivani is News Editor at Jagbani.

Popular News

!-- -->