ਅੰਮ੍ਰਿਤਸਰ - ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਜਾ ਰਹੇ 300 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਅੱਜ ਫਿਰ ਪਰ ਅਟਾਰੀ 'ਤੇ ਰੋਕ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇੱਥੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਨੂੰ ਉੱਥੇ ਨਹੀਂ ਜਾਣ ਦਿੱਤਾ ਜਾਵੇਗਾ।
ਉੱਥੇ ਹੀ ਇਸ ਮਾਮਲੇ 'ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਮੈ ਪਾਕਿ ਸਰਕਾਰ ਵੱਲੋਂ ਇਹ ਐਲਾਨ ਕਰਦਾ ਹਾਂ ਕਿ ਇੱਥੇ ਕਿਸੇ ਤਰ੍ਹਾਂ ਦੇ ਸੁਰੱਖਿਆ ਮੁੱਦੇ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਇੱਥੇ ਸੰਗਤਾਂ ਆਉਂਦੀਆਂ ਸਨ ਅਤੇ ਅਸੀਂ ਉਨ੍ਹਾਂ ਦੀ ਸੇਵਾ 'ਚ ਹਾਜ਼ਰ ਰਹਿੰਦੇ ਹਾਂ। ਹੁਣ ਵੀ ਅਸੀਂ ਉਨ੍ਹਾਂ ਦੇ ਇਤਜ਼ਾਰ 'ਚ ਹਾਂ।
ਟਰੱਕ ਆਪਰੇਟਰਾਂ ਦੀਆਂ ਕਾਂਗਰਸ ਸਰਕਾਰ ਨੇ ਉਡਾਈਆ ਨੀਦਾਂ
NEXT STORY