ਸ੍ਰੀ ਮੁਕਤਸਰ ਸਾਹਿਬ : ਮਲੋਟ ਵਿਖੇ ਇਕ ਕਲਯੁਗੀ ਪੁੱਤ ਵਲੋਂ ਆਪਣੀ ਮਾਂ ਦੇ ਸਿਰ ਵਿਚ ਹਥੌੜਾ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਜਦਕਿ ਵਾਰਦਾਤ ਤੋਂ ਬਾਅਦ ਕਾਤਲ ਪੁੱਤ ਵਲੋਂ ਆਪਣੇ ਆਪ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਫਿਲਹਾਲ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।
ਗੈਂਗਸਟਰ ਵਿੱਕੀ ਗੌਂਡਰ ਦੇ ਸਾਥੀ ਸੁੱਖਾ ਭਾਊ ਦੀ ਮੌਤ
NEXT STORY