ਲੁਧਿਆਣਾ (ਹਿਤੇਸ਼) : ਸਿਟੀ ਸੈਂਟਰ ਘੋਟਾਲਾ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਇਸ ਮਾਮਲੇ 'ਚ ਕੈਪਟਨ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ, ਜਿਸ ਦੇ ਖਿਲਾਫ ਸਿਮਰਜੀਤ ਸਿੰਘ ਬੈਂਸ ਨੇ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ 7 ਅਕਤੂਬਰ ਨੂੰ ਹੋਣੀ ਹੈ।
ਸਹੁਰੇ ਪਰਿਵਾਰ ਦੀ ਇਹ ਭਾਰੀ ਮੰਗ ਪੂਰੀ ਨਾ ਹੋਣ 'ਤੇ ਨੂੰਹ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ
NEXT STORY