ਚੰਡੀਗੜ੍ਹ-ਪੰਜਾਬ ਸਰਕਾਰ ਨੇ 3 ਸਤੰਬਰ ਨੂੰ ਟਰਾਂਸਫਰ ਆਰਡਰ ਜਾਰੀ ਕਰਦਿਆਂ ਇਕ ਡੀ. ਆਰ. ਓ., 4 ਤਹਿਸੀਲਦਾਰਾਂ ਅਤੇ 2 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕਰ ਦਿੱਤਾ ਹੈ, ਜਿਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ, ਜਿਨ੍ਹਾਂ 'ਚ ਸ਼੍ਰੀਮਤੀ ਪਰਮਜੀਤ ਕੌਰ, ਪਰਦੀਪ ਸਿੰਘ ਬੈਂਸ, ਹਰਮਿੰਦਰ ਸਿੰਘ, ਭੁਪਿੰਦਰ ਸਿੰਘ, ਹਰਫੂਲ ਸਿੰਘ ਗਿੱਲ, ਰਜਿੰਦਰ ਸਿੰਘ ਆਦਿ ਦੇ ਨਾਂ ਸ਼ਾਮਲ ਹਨ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਅੰਮ੍ਰਿਤਸਰ ਦੇ ਪਾਸ਼ ਇਲਾਕੇ 'ਚ ਹੋਈ ਲੱਖਾਂ ਦੀ ਲੁੱਟ (ਵੀਡੀਓ)
NEXT STORY