ਕਾਰਵਾਈ ਤੋਂ ਅਸੰਤੁਸ਼ਟ ਰਣਜੀਤ ਸਿੰਘ ਢੱਡਰੀਆ ਵਾਲੇ ਲੈ ਸਕਦੇ ਹਨ ਵੱਡਾ ਫੈਸਲਾ!

You Are HerePunjab
Sunday, May 29, 2016-7:22 PM

ਪਟਿਆਲਾ : ਬੀਤੇ ਦਿਨੀਂ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਕਾਫਲੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਡੀ.ਸੀ. ਦਫਤਰਾਂ 'ਚ ਮੰਗ ਪੱਤਰ ਦਿੱਤੇ ਜਾਣਗੇ। ਇਸ ਗੱਲ ਦੀ ਜਾਣਕਾਰੀ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਕਾਰਵਾਈ ਤੋਂ ਅਸੰਤੁਸ਼ਟ ਬਾਬਾ ਰਣਜੀਤ ਸਿੰਘ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਬਿਆਨਾਂ 'ਚ ਦੋਵਾਂ ਧਿਰਾਂ ਨੂੰ ਬਰਾਬਰ ਨਾ ਦੱਸੇ ਕਿਉਂਕਿ ਇਕ ਪੀੜਤ ਧਿਰ ਹੈ ਅਤੇ ਦੂਜੀ ਹਮਲਾਵਰ।

About The Author

Gurminder Singh

Gurminder Singh is News Editor at Jagbani.

Popular News

!-- -->