ਜਲਾਲਾਬਾਦ : ਜਲਾਲਾਬਾਦ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਨ ਮੌਕੇ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਕਾਂਗਰਸ ਦਾ ਮੁਕਾਬਲਾ ਕਿਸੇ ਨਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜਲਾਲਾਬਾਦ 'ਚ ਅਕਾਲੀ ਦਲ ਦੂਜੇ ਨੰਬਰ ਦੀ ਪਾਰਟੀ ਹੈ। ਜਲਾਲਾਬਾਦ ਦੇ ਲੋਕਾਂ 'ਚ ਪਛਾਣ ਨਾ ਹੋਣ ਦੇ ਸਵਾਲ 'ਤੇ ਰਵਨੀਤ ਬਿੱਟੂ ਨੇ ਕਿਹਾ ਕਿ ਜਲਾਲਾਬਾਦ ਹਲਕੇ ਦੇ ਲੋਕਾਂ ਦਾ ਉਨ੍ਹਾਂ ਨਾਲ ਬਹੁਤ ਪਿਆਰ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਆਉਣ ਦੀ ਖੁਸ਼ੀ ਹੈ।
ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਚੱਜੇ ਤਰੀਕੇ ਨਾਲ ਕਰਨ: ਪ੍ਰਿੰ. ਅਮਨਦੀਪ
NEXT STORY