ਜਲੰਧਰ(ਸੋਨੂੰ)— ਲੜਕੀ ਨਾਲ ਹੋਈ ਛੇੜਛਾੜ ਦੇ ਇਕ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਕਾਰਵਾਈ ਨਾ ਕਰਨ 'ਤੇ ਵੀਰਵਾਰ ਨੂੰ ਇਥੋਂ ਦੇ ਥਾਣਾ ਡਿਵੀਜ਼ਨ ਨੰਬਰ-8 ਦੇ ਬਾਹਰ ਸ਼ਿਵ ਸੈਨਾ ਦੇ ਮੈਂਬਰਾਂ ਅਤੇ ਬੂਟਾ ਪਿੰਡ ਵਾਸੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਸ 'ਤੇ ਇਕ ਮਾਮਲੇ 'ਚ ਲੜਕੀ ਨਾਲ ਛੇੜਛਾੜ ਕਰਨ ਵਾਲਿਆਂ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਹੈ। ਉਥੇ ਹੀ ਇਸ ਮਾਮਲੇ 'ਚ ਜੁੜੇ ਕੁਝ ਵਿਅਕਤੀਆਂ ਵੱਲੋਂ ਬੂਟਾ ਮੰਡੀ ਸਥਿਤ ਭਗਵਾਨ ਵਾਲਮੀਕਿ ਮੰਦਰ ਵੀ ਹਟਾਉਣ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ।
ਚੱਲਦੀ ਟਰੇਨ 'ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ
NEXT STORY