ਅੰਮ੍ਰਿਤਸਰ, (ਜ. ਬ.)- ਡੇਰਾ ਬਿਆਸ ਵਿਖੇ 5 ਔਰਤਾਂ ਨੂੰ ਕਿਸੇ ਅਣਪਛਾਤੇ ਨੇ ਨਸ਼ੀਲੀ ਚਾਹ ਪਿਲਾਈ ਅਤੇ ਉਨ੍ਹਾਂ ਦਾ ਸਾਮਾਨ ਚੋਰੀ ਕਰ ਲਿਆ। ਜੀ. ਆਰ. ਪੀ. ਥਾਣਾ ਜਲੰਧਰ ਦੀ ਪੁਲਸ ਨੇ ਇਨ੍ਹਾਂ ਔਰਤਾਂ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਉਲਟੀਆਂ ਕਰ ਰਹੀਆਂ ਸਨ, ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ। ਬਿਆਸ ਥਾਣੇ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਰੱਖਤ 'ਚ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
NEXT STORY