ਆਨੰਦਪੁਰ ਸਾਹਿਬ-ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਮੱਲ ਸਿੰਘ 'ਤੇ ਮੰਗਲਵਾਰ ਨੂੰ ਇਕ ਨਿਹੰਗ ਵਲੋਂ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ ਪਰ ਇਸ ਹਮਲੇ ਦੌਰਾਨ ਜੱਥੇਦਾਰ ਬਾਲ-ਬਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਗਿਆਨੀ ਮੱਲ ਸਿੰਘ ਆਪਣੀ ਰਿਹਾਇਸ਼ ਤੋਂ ਗੁਰਦੁਆਰਾ ਸਾਹਿਬ ਵੱਲ ਆ ਰਹੇ ਸਨ ਤਾਂ ਨਿਹੰਗ 'ਤੇ ਉਨ੍ਹਾਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਪਰ ਸੁਰੱਖਿਆ ਕਰਮਚਾਰੀਆਂ ਨੇ ਜੱਥੇਦਾਰ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਹੀ ਨਿਹੰਗ ਨੂੰ ਰੋਕ ਲਿਆ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
ਪੰਜਾਬੀ ਮੁੰਡੇ ਦੇ ਇਸ਼ਕ 'ਚ ਕਮਲੀ ਹੋਈ ਗੋਰੀ ਸੱਤ ਸਮੁੰਦਰ ਪਾਰ ਕਰਕੇ ਦੌੜੀ ਆਈ ਜਲੰਧਰ (ਵੀਡੀਓ)
NEXT STORY