ਜਲੰਧਰ (ਸੁਧੀਰ)-ਸਥਾਨਕ ਮਲਕਾ ਚੌਕ 'ਚ ਬੁੱਧਵਾਰ ਦੀ ਰਾਤ ਨੂੰ ਦੋ ਧਿਰਾਂ ਵਿਚਕਾਰ ਮਾਮੂਲੀ ਗੱਲ ਨੂੰ ਲੈ ਕੇ ਹੋਇਆ ਵਿਵਾਦ ਹਿੰਸਕ ਰੂਪ ਧਾਰਨ ਕਰ ਗਿਆ, ਜਿਸ ਤੋਂ ਬਾਅਦ ਦੋਹਾਂ ਧਿਰਾਂ 'ਚ ਬੋਤਲਾਂ ਅਤੇ ਤੇਜ਼ਧਾਰ ਹਥਿਆਰ ਚੱਲੇ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਦੋਹਾਂ ਧਿਰਾਂ ਦੇ ਲੋਕ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਥਾਣਾ 2 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਲਈ ਕੁਝ ਲੋਕਾਂ ਨੂੰ ਹਿਰਾਸਤ ਵਿਚ ਲਿਆ। ਉਥੇ ਦੂਸਰੇ ਪਾਸੇ ਦੋਵਾਂ ਧਿਰਾਂ ਦੇ ਲੋਕ ਇਕ-ਦੂਸਰੇ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਦੋਸ਼ ਲਗਾ ਰਹੇ ਹਨ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ। ਕੀੜੇ ਲੱਗੀ ਕਣਕ ਮਿਲਣ 'ਤੇ ਨੀਲੇ ਕਾਰਡ ਧਾਰਕਾਂ ਨੇ ਕੀਤਾ ਹੰਗਾਮਾ
NEXT STORY